੨੧ ਅਪ੍ਰੈਲ ੨੦੨੪ ਨੂੰ ਭਾਰਤੀਯ ਅੰਬੇਡਕਰ ਮਿਸ਼ਨ (ਰਜਿ.) ਭਾਰਤ ਦੇ ਕੌਮੀ ਪ੍ਰਧਾਨ ਸ.ਦਰਸ਼ਨ ਸਿੰਘ ਕਾਂਗੜਾ ਅਤੇ ਸ੍ਰੀਮਤੀ ਪੂਨਮ ਕਾਂਗੜਾ ਮੁੱਖ ਸਰਪ੍ਰਸਤ ਵੱਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਸਮਾਗਮ ਵਿੱਚ ਡਾਕਟਰ ਅੰਬੇਡਕਰ ਸਟੇਟ ਐਵਾਰਡ ਨਾਲ ਮੈਡਮ ਬਲਬੀਰ ਕੌਰ ਰਾਏਕੋਟੀ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।