ਪੰਜਾਬ ਸਰਕਾਰ ਵੱਲੋਂ ਬਾਲ ਮੁਕੰਦ ਸ਼ਰਮਾ ਜੀ ਨੂੰ ਫੂਡ ਕਮਿਸ਼ਨਰ ਨਿਯੁਕਤ ਕਰਨ ‘ਤੇ ਡਾ. ਦਲਬੀਰ ਸਿੰਘ ਕਥੂਰੀਆਂ ਵੱਲੋਂ ਬਹੁਤ-ਬਹੁਤ ਮੁਬਾਰਕਾਂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਹੈ। ਉਨ੍ਹਾਂ ਨੇ ਉੱਘੇ ਕਲਾਕਾਰ ਬਾਲ ਮੁਕੰਦ ਸ਼ਰਮਾ ਨੂੰ ਨਵਾਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਬਾਲ ਮੁਕੰਦ ਸ਼ਰਮਾ ਲੰਮਾ ਸਮਾਂ ਮਾਰਕਫੈੱਡ ‘ਚ ਬਤੌਰ ਸੀਨੀਅਰ ਅਧਿਕਾਰੀ ਕੰਮ ਕਰ ਚੁੱਕੇ ਹਨ। ਮੁੱਖ ਮੰਤਰੀ ਮਾਨ ਨੇ ਅੱਜ ਫਾਈਲ ਕਲੀਅਰ ਕਰ ਦਿੱਤੀ, ਜਲਦ ਹੀ ਜਾਰੀ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਜੀ ਨੇ ਬਾਲ ਮੁਕੰਦ ਸ਼ਰਮਾ ਜੀ ਨੂੰ ਫੂਡ ਕਮਿਸ਼ਨਰ ਨਿਯੁਕਤ ਕਰਨ ‘ਤੇ ਪੰਜਾਬ ਸਰਕਾਰ ਅਤੇ ਸੀ.ਐੱਮ ਭਗਵੰਤ ਮਾਨ ਜੀ ਦਾ ਧੰਨਵਾਦ ਕਰਦੇ ਹੋਏ ਬਾਲ ਮੁਕੰਦ ਸ਼ਰਮਾ ਜੀ ਨੂੰ ਬਹੁਤ-ਬਹੁਤ ਮੁਬਾਰਕਾਂ ਵੀ ਦਿੱਤੀਆਂ।

Leave a Reply

Your email address will not be published. Required fields are marked *