Purpose/ ਉਦੇਸ
1. ਵਿਸ਼ਵ ਪੰਜਾਬੀ ਸਭਾ ਕੈਨੇਡਾ ਦਾ ਮਕਸਦ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੋੜਨਾ।
2. ਪੰਜਾਬੀ ਬੋਲੀ ਦਾ ਪ੍ਰਚਾਰ ਅਤੇ ਪਸਾਰ ਕਰਨਾ
3. ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ।
4. ਬੱਚਿਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨਾ ਅਤੇ ਬਾਲ ਸਾਹਿਤ ਵੰਡਣਾ।
5. ਚੰਗੇ ਸਾਹਿਤ ਅਤੇ ਸਾਹਿਤਕਾਰਾਂ ਨੂੰ ਸਨਮਾਨ ਦੇਣਾ
6. ਬੱਚਿਆਂ ਅੰਦਰ ਸਹਿ ਵਿਦਿਅਕ ਕਲਾਵਾਂ ਅਤੇ ਹੁਨਰ ਵਿਕਸਿਤ ਕਰਨਾ । ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ ਮਦਦ ਕਰਨਾ
7. ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿੱਖਿਆ ਅਤੇ ਸਿਹਤ ਲਈ ਜਾਗਰੂਕਤਾ ਕੈਂਪ ਲਗਵਾਉਣਾ।
8. ਲੋੜਵੰਦਾਂ ਦੀ ਮਦਦ ਕਰਨ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਲਈ ਕਾਰਜ ਕਰਨਾ।
ਲੋੜਵੰਦ ਲੜਕੀਆਂ ਦੀ ਪੜ੍ਹਾਈ, ਹੁਨਰ ਅਤੇ ਵਿਆਹ ਲਈ ਮਦਦ ਕਰਨਾ
9. ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰ, ਕਾਨਫਰੰਸ ਆਯੋਜਿਤ ਕਰਨਾ। ਇੱਕ ਚੰਗਾ ਸਾਂਝਾ ਮੰਚ ਪ੍ਰਦਾਨ ਕਰਨਾ ।
10. ਘਰਾਂ, ਸਕੂਲਾਂ, ਯੂਨੀਵਰਸਿਟੀਆਂ ਅਤੇ ਦੇਸ਼ ਵਿਦੇਸ਼ ਵਿੱਚ ਪੰਜਾਬੀ ਬੋਲੀ ਨੂੰ ਬਣਦਾ ਸਤਿਕਾਰ ਦਿਵਾਉਣ ਲਈ ਕਾਰਜ ਕਰਨਾ