By vishavpanjabisabha2023

Showing 10 of 43 Results

ਡਾਕਟਰ ਅੰਬੇਡਕਰ ਸਟੇਟ ਐਵਾਰਡ ਨਾਲ ਮੈਡਮ ਬਲਬੀਰ ਕੌਰ ਰਾਏਕੋਟੀ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

੨੧ ਅਪ੍ਰੈਲ ੨੦੨੪ ਨੂੰ ਭਾਰਤੀਯ ਅੰਬੇਡਕਰ ਮਿਸ਼ਨ (ਰਜਿ.) ਭਾਰਤ ਦੇ ਕੌਮੀ ਪ੍ਰਧਾਨ ਸ.ਦਰਸ਼ਨ ਸਿੰਘ ਕਾਂਗੜਾ ਅਤੇ ਸ੍ਰੀਮਤੀ ਪੂਨਮ ਕਾਂਗੜਾ ਮੁੱਖ ਸਰਪ੍ਰਸਤ ਵੱਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਸਮਾਗਮ ਵਿੱਚ ਡਾਕਟਰ ਅੰਬੇਡਕਰ […]

ਸਰਕਾਰੀ ਐਲੀਮੈਂਟਰੀ ਸਕੂਲ ਦਦਹੇੜੀਆਂ, ਪਟਿਆਲਾ ਵਿਖੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਠੇਕੇਦਾਰ ਜਗਤਾਰ ਸਿੰਘ ਸ਼ਾਦੀਪੁਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡੀ

ਬੀਤੇ ਦਿਨੀਂ ੨੩ ਅਪ੍ਰੈਲ ੨੦੨੪ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਦਦਹੇੜੀਆਂ, ਬਲਾਕ ਭੁਨਰਹੇੜੀ -੨, ਜ਼ਿਲ੍ਹਾ ਪਟਿਆਲਾ ਵਿਖੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਠੇਕੇਦਾਰ ਜਗਤਾਰ ਸਿੰਘ ਸ਼ਾਦੀਪੁਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ […]

ਮੈਡਮ ਬਲਬੀਰ ਕੌਰ ਰਾਏਕੋਟੀ ਜੀ ‘ਲਾਈਫ਼ ਗਾਰਡ ਨਰਸਿੰਗ ਆਫ਼ ਇੰਸਟੀਚਿਊਟਜ਼’ ਕਲੌਦੀ, ਸੰਗਰੂਰ ਦੇ ਸਲਾਨਾ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ

ਬੀਤੇ ਦਿਨੀਂ ਮੈਡਮ ਬਲਬੀਰ ਕੌਰ ਰਾਏਕੋਟੀ ਜੀ ਨੂੰ ਲਾਈਫ਼ ਗਾਰਡ ਨਰਸਿੰਗ ਆਫ਼ ਇੰਸਟੀਚਿਊਟਜ਼ ਕਲੌਦੀ, ਸੰਗਰੂਰ ਦੇ ਸਲਾਨਾ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਮੈਡਮ ਬਲਬੀਰ ਕੌਰ ਰਾਏਕੋਟੀ […]

ਵਿਸ਼ਵ ਪੰਜਾਬ ਸਭਾ ਦੀ ਭਾਰਤ ਤੋਂ ਪ੍ਰਧਾਨ ਮੈਡਮ ਬਲਬੀਰ ਕੌਰ ਰਾਏਕੋਟੀ ਜੀ ਨੂੰ “ਪੰਜਾਬੀ ਮਾਂ ਬੋਲੀ ਦਾ ਮਾਣ” ਨਾਲ ਕੀਤਾ ਗਿਆ ਸਨਮਾਨਿਤ

ਮਿਤੀ 15 ਅਪ੍ਰੈਲ, 2024 ਦਿਨ ਸੋਮਵਾਰ ਨੂੰ ਪੰਜਾਬੀ ਲਿਖਾਰੀ ਸਭਾ, ਸਿੱਖ ਮਿਸ਼ਨਰੀ ਕਾਲਜ ਬਸਤੀ ਸ਼ੇਖ ਜਲੰਧਰ ਦੇ ਕਰਵਾਏ ਜਾਂਦੇ ਮਹੀਨਾਵਾਰ ਪ੍ਰੋਗਰਾਮ ਵਿੱਚ ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਭਾਰਤ ਪ੍ਰਧਾਨ ਮੈਡਮ […]

ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਪੰਜਾਬੀ ਮਹਾਜ਼ ਵੱਲੋਂ ਲਾਹੌਰ ਵਿਖੇ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ

ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਪੰਜਾਬੀ ਮਹਾਜ਼ ਵੱਲੋਂ ਲਾਹੌਰ ਵਿਖੇ ਵਿਸਾਖੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਸਾਖੀ ਦੇ ਦਿਨ ਦਾ ਮਹੱਤਵ ਅਤੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ […]

ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਅਤੇ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਦੀ ਰਹਿਨੁਮਾਈ ਹੇਠ ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਮਿਲਣੀ ਅਤੇ ਕਵੀ ਦਰਬਾਰ ਕਰਵਾਇਆ

ਬੀਤੇ ਦਿਨੀਂ 7 ਅਪ੍ਰੈਲ 2024 ਨੂੰ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਚੇਅਰਮੈਨ ਡਾ.ਦਲਬੀਰ ਸਿੰਘ ਕਥੂਰੀਆ ਅਤੇ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਜੀ ਦੀ ਰਹਿਨੁਮਾਈ ਹੇਠ* ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ* ਨੂੰ […]

ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਪੰਜਾਬੀ ਬੋਲੀ ਦੇ ਪ੍ਰਚਾਰ ਲਈ ਯੂਰਪੀ ਦੌਰੇ ਤੇ ਆਏ ਵਿਸ਼ਵ ਪੰਜਾਬੀ ਸਭਾ ਕਨੇਡਾ ਅਤੇ ਪੰਜਾਬ ਦੇ ਵਫ਼ਦ ਦਾ ਭਰਵਾਂ ਸਵਾਗਤ

ਇਟਲੀ: ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਵਿਸ਼ਵ ਪੰਜਾਬੀ ਸਭਾ ਕਨੇਡਾ ਅਤੇ ਪੰਜਾਬੀ ਦੇ ਪ੍ਰਚਾਰ ਪ੍ਰਸਾਰ ਲਈ ਯੂਰਪੀ ਦੌਰੇ ‘ਤੇ ਆਈ ਪੰਜਾਬ ਦੀ ਟੀਮ ਦਾ ਇਟਲੀ ਪਹੁੰਚਣ ‘ਤੇ ਨਿੱਘਾ ਸਵਾਗਤ […]

ਵਿਸ਼ਵ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ‘ਚ ਡਾ. ਦਲਬੀਰ ਸਿੰਘ ਕਥੂਰੀਆ, ਬੀਬੀ ਸੁਰਜੀਤ ਕੌਰ ਤੇ ਡਾ. ਮਹਿੰਦਰ ਸਿੰਘ ਰਾਏ ਦਾ ਸਨਮਾਨ

ਲੁਧਿਆਣਾ: ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਡਾ.ਦਲਬੀਰ […]

ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਪ੍ਰਤੀਯੋਗਤਾ ਕਰਵਾਈ ਗਈ

ਬੀਤੇ ਦਿਨੀਂ ੨੦ ਫਰਵਰੀ ੨੦੨੪ ਨੂੰ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਪ੍ਰਤੀਯੋਗਤਾ ਸਰਕਾਰੀ ਐਲੀਮੈਂਟਰੀ ਮਲਟੀਪਰਪਜ਼ ਸਕੂਲ ਪਟਿਆਲਾ ਵਿਖੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਸਿੱਖਿਆ ਵਿਭਾਗ […]

ਪੰਜਾਬ ਸਰਕਾਰ ਵੱਲੋਂ ਬਾਲ ਮੁਕੰਦ ਸ਼ਰਮਾ ਜੀ ਨੂੰ ਫੂਡ ਕਮਿਸ਼ਨਰ ਨਿਯੁਕਤ ਕਰਨ ‘ਤੇ ਡਾ. ਦਲਬੀਰ ਸਿੰਘ ਕਥੂਰੀਆਂ ਵੱਲੋਂ ਬਹੁਤ-ਬਹੁਤ ਮੁਬਾਰਕਾਂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਹੈ। ਉਨ੍ਹਾਂ ਨੇ ਉੱਘੇ ਕਲਾਕਾਰ ਬਾਲ ਮੁਕੰਦ ਸ਼ਰਮਾ ਨੂੰ ਨਵਾਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਬਾਲ […]