ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਜੈਪੁਰ ਸ਼ਹਿਰ ਵਿੱਚ ਕੈਂਪ ਦੌਰਾਨ ਸ਼ੁੱਧ ਗੁਰਬਾਣੀ ਪੜ੍ਹਨ ਅਤੇ ਉਚਾਰਣ, ਪੰਜਾਬੀ ਸਿਖਾਉਣ ਤੋਂ ਇਲਾਵਾ ਹਾਰਮੋਨੀਅਮ ਤੇ ਤਬਲਾ ਵੀ ਸਿਖਾਇਆ ਗਿਆ
ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਪੰਜਾਬੀ ਅਤੇ ਵਿਰਸੇ ਨਾਲ ਜੋੜਨ ਲਈ ਕੀਤੇ ਜਾ ਰਹੇ ਕੰਮਾਂ […]

